ਗੁਰਦਾਸਪੁਰ 10 ਜੁਲਾਈ (ਜਸਪਾਲ ਚੰਦਨ) ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਨਵ ਨਿਯੁਕਤ ਐਸ ਐਚ ਓ ਨਿਰਮਲ ਸਿੰਘ ਨੇ ਸੰਭਾਲਿਆ ਚਾਰਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਥਾਣੇ ਵਿੱਚ ਹਰ ਵਰਗ ਦਾ ਸਤਿਕਾਰ ਹੋਵੇਗਾ ਉਨ੍ਹਾਂ ਕਿਹਾ ਕਿ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਬੇ ਝਿਜਕ ਆ ਕੇ ਮੈਨੂੰ ਮਿਲ ਸਕਦਾ ਹੈ ਉਸ ਦੀ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ ਇਸ ਮੌਕੇ ਐਸ ਆਈ ਬਲਕਾਰ ਸਿੰਘ ਮੁੱਖ ਮੁਨਸ਼ੀ ਪਰਮਜੀਤ ਸਿੰਘ ਸੈਣੀ ਐਂਚ ਸੀ ਪਰਮਜੀਤ ਸਿੰਘ ਐਚ ਸੀ ਹਰਦੇਵ ਸਿੰਘ ਤੋ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ|