By using this site, you agree to the Privacy Policy and Terms of Use.
Accept
APMAPMAPM
Font ResizerAa
  • 🏠🏠
  • News
    • Sports
    • Business
    • Health
    • Lifestyle
    • Science
  • Punjab
    • Doaba
    • Malwa
    • Majha
    • Chandigarh
  • International
    • World🌎
    • Australia
    • Canada
    • Europe
    • India
    • New Zealand
    • United Kingdom
    • USA
  • Politics
  • Hukamnama Sahib
  • E-Paper
  • More
    • Article
    • About Us
    • Media Kit
APMAPM
Font ResizerAa
  • About Us
  • Contact
  • Media Kit
Search
  • 🏠🏠
  • News
    • Sports
    • Business
    • Health
    • Lifestyle
    • Science
  • Punjab
    • Doaba
    • Malwa
    • Majha
    • Chandigarh
  • International
    • World🌎
    • Australia
    • Canada
    • Europe
    • India
    • New Zealand
    • United Kingdom
    • USA
  • Politics
  • Hukamnama Sahib
  • E-Paper
  • More
    • Article
    • About Us
    • Media Kit
Have an existing account? Sign In
Follow US
© Foxiz News Network. Ruby Design Company. All Rights Reserved.
MalwaPunjab

ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਮੋਬਾਈਲ ਮੈਡੀਕਲ ਸਰਵਿਸ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਲੋਕਾਂ ਨੂੰ ਹੁਣ ਘਰਾਂ ਨੇੜੇ ਹੀ ਮਿਲਣਗੀਆਂ ਸਿਹਤ ਸੇਵਾਵਾ

Jasbir APM
Last updated: March 12, 2024 11:40 am
By Jasbir APM 3 Min Read
Share
Cabinet Minister Balbir Singh flagged off mobile medical service vans, people will now get health services close to their homes.
Cabinet Minister Balbir Singh flagged off mobile medical service vans, people will now get health services close to their homes.
SHARE

Search

Former MLA Goldy rebuke the Congress's hand
ਸਾਬਕਾ ਵਿਧਾਇਕ ਗੋਲਡੀ ਨੇ ਮੁੜ ਕਾਂਗਰਸ ਦਾ ਹੱਥ ਫੜ੍ਹਿਆ
India Politics Punjab
Approval of President Darupdi Mursu
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮਿਲੀ ਮਨਜ਼ੂਰੀ
India Politics
The important meeting of the Punjab Cabinet today
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ
Politics
"Greetings to him and his entire cabinet": Congress
“ਉਸਨੂੰ ਅਤੇ ਉਸ ਦੇ ਪੂਰੇ ਮੰਤਰੀ ਮੰਡਲ ਨੂੰ ਸ਼ੁਭਕਾਮਨਾਵਾਂ” : ਕਾਂਗਰਸ
Politics
February 20 get new CM to Delhi
20 ਫਰਵਰੀ ਨੂੰ ਮਿਲੇਗਾ ਦਿੱਲੀ ਨੂੰ ਨਵਾਂ CM
India Politics
BJP meeting to elect Delhi New Chief Minister today
ਦਿੱਲੀ ਦਾ ਨਵਾਂ ਮੁੱਖ ਮੰਤਰੀ ਚੁਣਨ ਲਈ ਭਾਜਪਾ ਦੀ ਮੀਟਿੰਗ ਅੱਜ
Politics

ਪਟਿਆਲਾ: ਆਪਣਾ ਪੰਜਾਬ ਮੀਡੀਆ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵੱਡੇ ਪੱਧਰ ਤੇ ਸਿਹਤ ਸਹੂਲਤਾਂ ਨੂੰ ਸੁਧਾਰਿਆਂ ਜਾ ਰਿਹਾ ਹੈ। ਸਰਕਾਰੀ ਹਸਪਤਾਲਾ ਵਿੱਚੋਂ ਫ੍ਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਇੱਕ ਕਦਮ ਅੱਗੇ ਵਧਾਉਂਦੇ ਹੋਏ ਸੂਬਾ ਸਰਕਾਰ ਵੱਲੋਂ ‘ਦੂਰ-ਦੁਰਾਡੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੋਬਾਇਲ ਮੈਡੀਕਲ ਸਰਵਿਸ ਵੈਨਾਂ ਨੂੰ ਰਹੀ ਝੰਡੀ ਦੇ ਕੇ ਰਵਾਨਾਂ ਕੀਤਾ, ਤਾਂ ਜੋ ਦੁਰ-ਦੁਰਾਡੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹਾਈਆਂ ਕਰਵਾਈਆਂ ਜਾਣ।
ਪੰਜਾਬ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਸਰਕਾਰ ’ਚ 829 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਸਵਾ ਕਰੋੜ ਮਰੀਜ਼ਾਂ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ। ਹੁਣ ਦੂਰ-ਦੁਰਾਡੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ ਮੋਬਾਈਲ ਮੈਡੀਕਲ ਸਰਵਿਸ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।’ ਇਹ ਗੱਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਚਾਇਤ ਭਵਨ ਤੋਂ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਦਸ ਮੋਬਾਈਲ ਮੈਡੀਕਲ ਸਰਵਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਕੀਤਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯੋਗ ਸਟਾਫ਼, ਦਵਾਈਆਂ ਅਤੇ ਸਾਜ਼ੋ-ਸਾਮਾਨ ਨਾਲ ਲੈਸ ਇਨ੍ਹਾਂ ਦਸ ਵੈਨਾਂ ਵਿਚੋਂ ਪੰਜ ਵੈਨਾਂ ਜ਼ਿਲ੍ਹਾ ਪਟਿਆਲਾ ਅਤੇ ਪੰਜ ਵੈਨਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਇਨ੍ਹਾਂ ਵੈਨਾਂ ਵਿੱਚ ਮੈਡੀਕਲ ਅਫ਼ਸਰ, ਲੈਬ ਟੈਕਨੀਸ਼ੀਅਨ, ਫਾਰਮਾਸਿਸਟ ਅਤੇ ਸੋਸ਼ਲ ਪ੍ਰੋਟੈਕਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰ ਕੇ 180 ਪ੍ਰਕਾਰ ਦੀਆਂ ਦਵਾਈਆਂ ਅਤੇ 40 ਪ੍ਰਕਾਰ ਦੇ ਲੈਬ ਟੈਸਟ ਵੀ ਲੋੜ ਅਨੁਸਾਰ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ।
‘ਦਿ ਹੰਸ ਫਾਊਂਡੇਸ਼ਨ’ ਦੇ ਡਿਪਟੀ ਮੈਨੇਜਰ ਹਰੀਸ਼ ਚੰਦਰਾ ਪਾਂਡੇ ਨੇ ਦੱਸਿਆ ਕਿ ਪਟਿਆਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨਾਲ ਤਾਲਮੇਲ ਕਰ ਕੇ ਦੂਰ ਦੁਰਾਡੇ ਜਾਂ ਜਿਥੇ ਸਿਹਤ ਸੇਵਾਵਾਂ ਕਿਸੇ ਕਾਰਨ ਨਹੀਂ ਪਹੁੰਚ ਰਹੀਆਂ, ਦਾ ਬਲਾਕ ਵਾਈਜ਼ ਪਿੰਡਾਂ ਦਾ ਰੋਸਟਰ ਤਿਆਰ ਕੀਤਾ ਗਿਆ ਹੈ ਅਤੇ ਇੱਕ ਵੈਨ ਵੱਲੋਂ ਇੱਕ ਮਹੀਨੇ ਵਿੱਚ 24 ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੱਕ ਪਿੰਡ ਦੀ ਮਹੀਨੇ ਵਿੱਚ ਦੋ ਵਾਰੀ ਵਿਜ਼ਟ ਹੋਵੇਗੀ ਅਤੇ ਲੋੜ ਪੈਣ ਤੇ ਹਾਈ ਰਿਸਕ ਏਰੀਏ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੌਕੇ ਪਟਿਆਲਾ ਤੇ ਸੰਗਰੂਰ ਦੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ, ਐਸਐਮਓ ਡਾ. ਸੰਜੀਵ ਕੁਮਾਰ ਆਦਿ ਵੀ ਹਾਜ਼ਰ ਸਨ।

You Might Also Like

ਜ਼ਹਿਰੀਲੀ ਸ਼ਰਾਬ ਕਾਂਡ ਨਾਲ ਹੋਈਆਂ ਮੌਤਾਂ

ਬੀਬੀ ਜੀ ਹਸਪਤਾਲ ਵੱਲੋਂ ਨਾਨਕ ਚੱਕ ਵਿਖੇ ਫਰੀ ਮੈਡੀਕਲ ਚੈੱਕ ਅਪ ਕੈਂਪ ਲਗਾਇਆ

ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਦਿੱਤਾ ਥਾਪੜਾ -ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ

ਕੁਲਦੀਪ ਸਿੰਘ ਨੇ ਤੇਲੰਗਾਨਾ ਦੇ ਸਿੱਖਾਂ ਦੇ ਪਿੰਡ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

fter Jio, Airtel also gave a shock to the users, made mobile recharge plans expensive; See full list here
After Jio, Airtel also gave a shock to the users, made mobile recharge plans expensive; See full list here
Business
Brigade-Enterprises-Ltd-–-Real-Estate-Company-in-India
Brigade Enterprises shares jump 5% on 3x surge in net profit
Business
Sensex_nifty_market_down_Sensex
Nifty, Sensex open lower amid pre-election result nervousness
Business
TAGGED:BREAKING NEWS PATIALABREAKING NEWS PUNJABCabinet Minister Balbir Singh flagged off mobile medical service vansCABINET MINISTER BALBIR SINGH NEWSLATEST MALWA NEWSLATEST PATIALA NEWS ]Latest Punjab Newsmalwa newsPATIALA NEWSpeople will now get health services close to their homes.PUNJAB MEDICAL DEPARTMENT NEWSpUNJAB nEWSTODAY MALWA NEWS
Share This Article
Facebook Twitter Email Copy Link Print
Leave a comment

Leave a Reply Cancel reply

Your email address will not be published. Required fields are marked *

US Congress recognizes' Saka Nakoda
ਅਮਰੀਕੀ ਕਾਂਗਰਸ ਵੱਲੋਂ ‘ਸਾਕਾ ਨਕੋਦਰ’ ਨੂੰ ਮਾਨਤਾ ਦੇਣ ਵਾਲਾ ਮਤਾ ਪਾਸ
Doaba Punjab
Grenade attack at the house of BJP leader in Jalandhar
ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ
Doaba Punjab
Advocate Arjinder Singh Dhami arbitration member
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪੁੱਜੇ ਅੰਤ੍ਰਿੰਗ ਕਮੇਟੀ ਮੈਂਬਰ
Doaba Punjab
United Forens Morcha Principal Emergency Meetings
ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ
Doaba Punjab

Stay Connected

FacebookLike
TwitterFollow
PinterestPin
InstagramFollow
YoutubeSubscribe
LinkedInFollow

You Might Also Like

Executive Jathedar Rudage expressed concern over the current tragedy of the Punjabis
PunjabSikh Community

ਕਾਰਜਕਾਰੀ ਜਥੇਦਾਰ ਗੜਗੱਜ ਨੇ ਪੰਜਾਬੀਆਂ ਦੀ ਮੌਜੂਦਾ ਤ੍ਰਾਸਦੀ ’ਤੇ ਚਿੰਤਾ ਪ੍ਰਗਟਾਈ

By Jasbir APM 2 Min Read
More than 60 out of the nearby villages, more than 60 Pagan Saroop Gurdwra placed Gurdwra in the Satylan Sahib
PunjabSikh Community

ਅਟਾਰੀ ਨੇੜਲੇ ਪਿੰਡਾਂ ’ਚੋਂ 60 ਤੋਂ ਵੱਧ ਪਾਵਨ ਸਰੂਪ ਗੁਰਦੁਆਰਾ ਸਤਲਾਣੀ ਸਾਹਿਬ ’ਚ ਰੱਖੇ

By Jasbir APM 1 Min Read
Migrants left in Indo-Pak stress
India Pakistan WarPunjab

ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਵਾਸੀਆਂ ਨੇ ਛੱਡਿਆ ਪੰਜਾਬ

By Jasbir APM 1 Min Read
4 Pakistani drones were destroyed in Fazilka of Punjab
India Pakistan WarPunjab

ਪੰਜਾਬ ਦੇ ਫਾਜ਼ਿਲਕਾ ‘ਚ 4 ਪਾਕਿਸਤਾਨੀ ਡਰੋਨ ਕੀਤੇ ਗਏ ਤਬਾਹ

By Jasbir APM 0 Min Read
Bomb blasting village Chiskhar block Mohali last night in Europe blasts
India Pakistan WarPunjab

ਬੀਤੀ ਰਾਤ ਪਿੰਡ ਛਿਛਰਾ ਬਲਾਕ ਕਹਾਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਿਚ ਹੋਏ ਬੰਬ ਧਮਾਕੇ

By Jasbir APM 1 Min Read
Welcome Back!

Sign in to your account

Lost your password?