ਗੁਰਦਾਸਪੁਰ (ਜਸਪਾਲ ਚੰਦਨ) ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਡੀਐਸ ਪੀ ਹਰਕ੍ਰਿਸ਼ਨ ਸਿੰਘ ਜੀ ਨੇ ਚਾਰਜ ਸੰਭਾਲਿਆ ਪ੍ਰੈਸ ਨਾਲ ਗੱਲਬਾਤ ਕਰਦਿਆਂ ਡੀਐਸਪੀ ਹਰਕ੍ਰਿਸ਼ਨ ਸਿੰਘ ਜੀ ਨੇ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਹਰ ਕੀਮਤ ਉਪਰ ਅਮਨ ਸਾਤੀ ਕਾਇਮ ਰੱਖੀਂ ਜਾਵੇਗੀ ਉਨ੍ਹਾਂ ਕਿਹਾ ਕਿ ਭੈੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮਨਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਡਰ ਰੱਖਣ ਦੀ ਲੋੜ ਨਹੀਂ ਹੈ ਪੁਲਿਸ ਪ੍ਰਸ਼ਾਸਨ ਹਰ ਵਕਤ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ |