ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਪਾਕਿਸਤਾਨ ‘ਚ ਹੋਣ ਵਾਲੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਨੂੰ 473 ਵੀਜ਼ੇ ਜਾਰੀ ਕੀਤੇ। ਪਾਕਿਸਤਾਨ ‘ਚ 21 ਜੂਨ ਤੋਂ 30 ਜੂਨ ਤੱਕ ਬਰਸੀ ਸਮਾਗਮ ਮਨਾਇਆ ਜਾਵੇਗਾ। ਲਾਹੌਰ ਦੇ ਕਿਲ੍ਹੇ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ।