1076 ਤੇ ਕਾਲ ਕਰਕੇ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ
ਨਵਾਂਸ਼ਹਿਰ : (ਵਿਪਨ ਕੁਮਾਰ) : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ।