By using this site, you agree to the Privacy Policy and Terms of Use.
Accept
My Blog
  • ਪੰਜਾਬ
    Breaking NewsPunjab

    ਪੰਜਾਬ ’ਚ ਦੀਵਾਲੀ ਤੋਂ ਬਾਅਦ ਹੋ ਸਕਦੈ ਭਾਜਪਾ-ਅਕਾਲੀ ਦਲ ਗੱਠਜੋੜ ਦਾ ਐਲਾਨ

    ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਤੇਜ਼; ਸੂਤਰਾਂ ਮੁਤਾਬਕ ਭਾਜਪਾ ਨੂੰ…

    By
    apnapunjab
    2 Min Read
    Breaking NewsPunjab
    ਦਲ-ਬਦਲੀ ਮਗਰੋਂ ‘ਆਪ’ ਵੱਲੋਂ ਦੋ ਵਿਧਾਇਕਾਂ ਖ਼ਿਲਾਫ਼ ਅਯੋਗਤਾ ਪਟੀਸ਼ਨ ਦਾਇਰ ਕਰਨ ਦੀ ਤਿਆਰੀ
    Breaking NewsIndia
    ‘ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾ, ਦਿੱਲੀ ’ਚ ਕੀਤੀ ਪਾਰਟੀ ’ਚ ਸ਼ਮੂਲੀਅਤ
    Breaking NewsPunjab
    PRTC, ਪਨਬਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ 16 ਨਵੰਬਰ ਤੋਂ ਤਿੰਨ ਦਿਨਾਂ ਹੜਤਾਲ ਦਾ ਐਲਾਨ
    Breaking NewsSports
    ਹਰਮਨਪ੍ਰੀਤ ਦੀ ਹੈਟ੍ਰਿਕ ਸਦਕਾ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ
  • ਅਮਰੀਕਾ
    Breaking NewsSports

    ਘਰੇਲੂ ਮੈਦਾਨ ’ਤੇ ਭਾਰਤ ਲਈ ਖੇਡਣਾ ਭਾਵੁਕ ਤਜਰਬਾ: ਹਰਮਨਪ੍ਰੀਤ ਸਿੰਘ

    By
    apnapunjab
    2 Min Read
    Breaking NewsSports

    ਟੈਨਿਸ: ਅਲੈਕਸ ਡੀ ਮਿਨੌਰ ਨੇ ਜ਼ਵੈਰੇਵ ਨੂੰ ਹਰਾ ਕੇ ਵਿਯੇਨਾ ਓਪਨ ਦੇ ਫਾਈਨਲ ਵਿੱਚ ਬਣਾਈ ਜਗ੍ਹਾ

    By
    apnapunjab
    November 2, 2026
    Breaking NewsNewzealand

    ਆਖ਼ਰੀ ਟੀ-20 ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

    By
    apnapunjab
    November 2, 2026
  • ਵਿਦੇਸ਼
  • ਖੇਡਾਂ

    ਆਸਟਰੇਲੀਆ ਅਤੇ ਤਾਈਵਾਨ ਵਿਚਾਲੇ 27.9 ਅਰਬ ਡਾਲਰ ਦਾ ਵਪਾਰ

    2025 ਦੌਰਾਨ ਦੋਵਾਂ ਧਿਰਾਂ ਵਿਚਾਲੇ ਵਸਤਾਂ ਅਤੇ ਸੇਵਾਵਾਂ ਦਾ ਕੁੱਲ ਵਪਾਰ 27.9 ਅਰਬ ਆਸਟਰੇਲਿਆਈ ਡਾਲਰ ਰਿਹਾ;…

    By
    apnapunjab

    ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

    1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼…

    By
    apnapunjab

    ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ’ਤੇ ਫਸਿਆ ਪੇਚ; ਪਰਵਿੰਦਰ ਝੋਟੇ ਦਾ 20ਵੇਂ ਦਿਨ ਵੀ ਨਹੀਂ ਹੋਇਆ ਸਸਕਾਰ

    ਮਾਨਸਾ ਵਿੱਚ ਇਨਸਾਫ਼ ਲਈ ਧਰਨਾ ਜਾਰੀ, ਪਰਿਵਾਰ ਆਪਣੀਆਂ ਮੰਗਾਂ ’ਤੇ ਅਡਿੱਗ; ਸਰਕਾਰ ਵੱਲੋਂ ਗੱਲਬਾਤ ਲਈ ਦੂਜੀ…

    By
    apnapunjab

    ਪੰਜਾਬ ਕੈਬਨਿਟ ਵੱਲੋਂ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਜਲਦੀ ਨਿਪਟਾਰੇ ਲਈ 35 ਵਿਸ਼ੇਸ਼ ਅਦਾਲਤਾਂ ਨੂੰ ਹਰੀ ਝੰਡੀ

    52,577 NDPS ਕੇਸ ਅਦਾਲਤਾਂ ਵਿੱਚ ਪੈਂਡਿੰਗ; 385 ਅਸਾਮੀਆਂ ਦੀ ਮਨਜ਼ੂਰੀ, 75 ਕਰੋੜ ਰੁਪਏ ਖਰਚੇ ਜਾਣਗੇ ਚੰਡੀਗੜ੍ਹ…

    By
    apnapunjab

    ਪਠਾਨਮਾਜਰਾ ਅਤੇ ਜੋੜਾਮਾਜਰਾ ਦੇ ਅਸਤੀਫ਼ਿਆਂ ’ਤੇ ‘ਆਪ’ ਦਾ ਬਿਆਨ: “ਉਹ ਪਾਰਟੀ ਨਾਲ ਨਹੀਂ ਚੱਲ ਰਹੇ ਸਨ”

    40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਅਗਲੇ ਦਿਨ ਦੋ ਵਿਧਾਇਕਾਂ ਨੇ ਛੱਡੀ ਪਾਰਟੀ; ਪੰਜਾਬ…

    By
    apnapunjab

    ਅਬੋਹਰ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਕਰਵਾਈ ‘ਟੂੰ-ਟੂੰ’!

    37.43 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਪਹੁੰਚਣ ’ਤੇ…

    By
    apnapunjab

    37.43 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ: ਭਗਵੰਤ ਮਾਨ

    ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵੱਡੀ ਰਕਮ ਜਾਰੀ; ਇੱਕ ਕਰੋੜ ਮਹਿਲਾਵਾਂ ਨੂੰ ਯੋਜਨਾ ਦੇ ਘੇਰੇ…

    By
    apnapunjab

    “ਰਾਹੁਲ ਗਾਂਧੀ ਕਦੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣਨਗੇ”: ਅਮਿਤ ਸ਼ਾਹ

    ਕੇਂਦਰੀ ਗ੍ਰਹਿ ਮੰਤਰੀ ਨੇ ਕਾਂਗਰਸ ਆਗੂ ’ਤੇ ਸਾਧਿਆ ਨਿਸ਼ਾਨਾ; ਰਾਹੁਲ ਗਾਂਧੀ ਦੀ ਅਗਵਾਈ ਅਤੇ ਵਿਰੋਧੀ ਧਿਰ…

    By
    apnapunjab
  • ਵਪਾਰ
  • ਈ-ਪੇਪਰ
  • ਪਰਵਾਸੀ
  • ਅੱਜ ਦਾ ਹੁਕਮਨਾਮਾ
  • ਸੰਪਰਕ ਕਰੋ
  • ਹੋਰ
    • ਵਾਇਰਲ
Reading: Canada ਵਿੱਚ ਰੁਜ਼ਗਾਰ ਦਾ ਵੱਡਾ ਸੰਕਟ: ਸਤੰਬਰ ਵਿੱਚ 68,000 ਨੌਕਰੀਆਂ ਖ਼ਤਮ; ਬੇਰੁਜ਼ਗਾਰੀ 6.5 ਫ਼ੀਸਦੀ ’ਤੇ ਪਹੁੰਚੀ
Facebook X-twitter Youtube Instagram Whatsapp
BREAKING NEWS
‘ਵੋਟ ਚੋਰੀ’ ਦੇ ਦੋਸ਼ਾਂ ’ਤੇ ਮੋਦੀ ਤੇ ਅਮਿਤ ਸ਼ਾਹ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ
ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਦਾ ‘ਮਹਾਂਦੋਸ਼’ ਮਤਾ ਸਰਬਸੰਮਤੀ ਨਾਲ ਪਾਸ
ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਜਰਾਤ ਵਿੱਚ 426 ਕਰੋੜ ਰੁਪਏ ਦੇ ਸੈਰ-ਸਪਾਟਾ ਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
ਮੋਦੀ ਦੀ ਚੋਣ ’ਤੇ ਰਾਹੁਲ ਗਾਂਧੀ ਦੇ ਬਿਆਨਾਂ ਨੂੰ ਲੈ ਕੇ ਭਾਜਪਾ ਦਾ ਪਲਟਵਾਰ, ਕਿਹਾ—‘ਦੇਸ਼ ਕਿਸੇ ਦਾ ਨਿੱਜੀ ਜਾਗੀਰ ਨਹੀਂ’
ਗਰੀਬੀ ਹਟਾਉਣਾ ਮਹਿਜ਼ ਨਾਅਰਾ ਨਹੀਂ, ਸਗੋਂ ਪੱਕੀ ਵਚਨਬੱਧਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
My BlogMy Blog
Font ResizerAa
  • Bussiness
  • Entertainment
  • Technology
  • Insider
Search
  • Home
    • Home 1
    • Home 2
    • Home 3
    • Home 4
    • Home 5
  • Categories
    • Technology
    • Entertainment
    • Insider
    • Bussiness
    • Lifestyle
  • Bookmarks
    • Customize Interests
    • My Bookmarks
  • More Foxiz
    • Blog Index
    • Sitemap
Have an existing account? Sign In
Follow US
Breaking NewsCanada

Canada ਵਿੱਚ ਰੁਜ਼ਗਾਰ ਦਾ ਵੱਡਾ ਸੰਕਟ: ਸਤੰਬਰ ਵਿੱਚ 68,000 ਨੌਕਰੀਆਂ ਖ਼ਤਮ; ਬੇਰੁਜ਼ਗਾਰੀ 6.5 ਫ਼ੀਸਦੀ ’ਤੇ ਪਹੁੰਚੀ

apnapunjab
Last updated: October 12, 2026 7:23 am
By
apnapunjab
3 Min Read
Share
SHARE

ਨੌਜਵਾਨਾਂ ਅਤੇ ਔਰਤਾਂ ਨੂੰ ਸਭ ਤੋਂ ਵੱਡੀ ਮਾਰ; ਬੈਂਕ ਆਫ਼ ਕੈਨੇਡਾ ਦੀ ਮੀਟਿੰਗ ’ਤੇ ਸਭ ਦੀਆਂ ਨਜ਼ਰਾਂ

ਵਿੰਨੀਪੈੱਗ :  ਆਪਣਾ ਪੰਜਾਬ ਮੀਡੀਆ : ਕੈਨੇਡਾ ਵਿੱਚ ਨੌਕਰੀਆਂ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਲੇਬਰ ਫੋਰਸ ਰਿਪੋਰਟ ਮੁਤਾਬਕ, ਸਤੰਬਰ ਮਹੀਨੇ ਵਿੱਚ ਦੇਸ਼ ਭਰ ਵਿੱਚੋਂ 68,000 ਨੌਕਰੀਆਂ ਖ਼ਤਮ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਗਸਤ ਵਿੱਚ ਵੀ 42,000 ਲੋਕਾਂ ਨੂੰ ਰੁਜ਼ਗਾਰ ਤੋਂ ਹੱਥ ਧੋਣਾ ਪਿਆ ਸੀ। ਸਿਰਫ਼ ਦੋ ਮਹੀਨਿਆਂ ਦੇ ਅੰਦਰ ਕੈਨੇਡਾ ਵਿੱਚ ਕੁੱਲ 1,10,000 ਨੌਕਰੀਆਂ ਘੱਟ ਗਈਆਂ ਹਨ, ਜਿਸ ਨਾਲ ਬੇਰੁਜ਼ਗਾਰੀ ਦੀ ਦਰ ਵਧ ਕੇ 6.5 ਫ਼ੀਸਦੀ ਹੋ ਗਈ ਹੈ।
ਇਸ ਗਿਰਾਵਟ ਨੇ ਸੰਸਦ ਵਿੱਚ ਵੀ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਕੰਜ਼ਰਵੇਟਿਵ ਸੰਸਦ ਮੈਂਬਰ ਮਾਈਕਲ ਕੂਪਰ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਦੇਸ਼ ਵਿੱਚ ਬੇਰੁਜ਼ਗਾਰੀ ਜੀ-7 (G-7) ਦੇਸ਼ਾਂ ਵਿੱਚੋਂ ਦੂਜੀ ਸਭ ਤੋਂ ਵੱਧ ਹੈ ਅਤੇ ਲੇਬਰ ਪਾਰਟੀਸਿਪੇਸ਼ਨ ਰੇਟ ਪਿਛਲੇ 30 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ, ਤਾਂ ਸਰਕਾਰ ਦੀਆਂ ਨੀਤੀਆਂ ਕਿੱਥੇ ਖੜ੍ਹੀਆਂ ਹਨ? ਦੂਜੇ ਪਾਸੇ, ਸਰਕਾਰੀ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਹ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਟੈਕਸਾਂ ਵਿੱਚ ਛੋਟ ਅਤੇ ਕਈ ਰਾਹਤ ਪੈਕੇਜ ਦੇ ਰਹੇ ਹਨ। ਨੌਕਰੀਆਂ ਦੇ ਇਸ ਸੰਕਟ ਵਿੱਚ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਸਤੰਬਰ ਵਿੱਚ ਇਕੱਲੇ ਨੌਜਵਾਨਾਂ ਦੀਆਂ 48,000 ਨੌਕਰੀਆਂ ਗਈਆਂ ਹਨ, ਜਦਕਿ 50,000 ਹੋਰ ਨੌਜਵਾਨਾਂ ਨੇ ਨਿਰਾਸ਼ ਹੋ ਕੇ ਲੇਬਰ ਮਾਰਕੀਟ ਨੂੰ ਹੀ ਛੱਡ ਦਿੱਤਾ ਹੈ। ਇਸ ਨਾਲ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਦਰ 13 ਫ਼ੀਸਦੀ ਉੱਤੇ ਬਣੀ ਹੋਈ ਹੈ। ਇਸ ਤੋਂ ਇਲਾਵਾ, 25 ਤੋਂ 54 ਸਾਲ ਦੀ ਉਮਰ ਦੀਆਂ ਔਰਤਾਂ ਦੀਆਂ 28,000 ਨੌਕਰੀਆਂ ਘਟੀਆਂ ਹਨ ਅਤੇ ਉਨ੍ਹਾਂ ਦੀ ਬੇਰੁਜ਼ਗਾਰੀ ਦਰ ਵੀ ਵਧ ਕੇ 5.3 ਫ਼ੀਸਦੀ ਹੋ ਗਈ ਹੈ।
ਸੂਬੇ ਵਾਰ ਗੱਲ ਕਰੀਏ ਤਾਂ ਕਿਉਬਿਕ ਵਿੱਚ ਸਭ ਤੋਂ ਵੱਧ 49,000 ਨੌਕਰੀਆਂ ਦਾ ਨੁਕਸਾਨ ਹੋਇਆ ਹੈ, ਜਦਕਿ ਬ੍ਰਿਟਿਸ਼ ਕੋਲੰਬੀਆ ਵਿੱਚ 20,000 ਨੌਕਰੀਆਂ ਗਈਆਂ ਹਨ। ਉੱਥੇ ਹੀ ਮੈਨੀਟੋਬਾ ਵਿੱਚ ਵੀ 4,400 ਨੌਕਰੀਆਂ ਦਾ ਨੁਕਸਾਨ ਹੋਇਆ ਹੈ, ਹਾਲਾਂਕਿ, ਅਲਬਰਟਾ ਦਾ ਮਾਹੌਲ ਥੋੜ੍ਹਾ ਬਿਹਤਰ ਰਿਹਾ ਜਿੱਥੇ 23,000 ਨਵੇਂ ਰੁਜ਼ਗਾਰ ਜੁੜੇ ਹਨ। ਸੈਕਟਰਾਂ ਦੇ ਹਿਸਾਬ ਨਾਲ, ਵਿੱਦਿਅਕ ਸੇਵਾਵਾਂ (ਐਜੂਕੇਸ਼ਨਲ ਸਰਵਿਸਿਜ਼) ਵਿੱਚ 35,000, ਸਿਹਤ ਸੰਭਾਲ ਵਿੱਚ 23,000 ਅਤੇ ਮੈਨੂਫੈਕਚਰਿੰਗ ਵਿੱਚ 13,000 ਨੌਕਰੀਆਂ ਘਟੀਆਂ ਹਨ।
ਅਮਰੀਕਾ ਨਾਲ ਚੱਲ ਰਹੀ ਟਰੇਡ ਵਾਰ ਵਿਚਾਲੇ ਆਟੋਮੋਟਿਵ, ਸਟੀਲ ਅਤੇ ਐਲੂਮੀਨੀਅਮ ਉੱਤੇ ਲੱਗੇ ਅਮਰੀਕੀ ਟੈਕਸਾਂ ਨੇ ਕੈਨੇਡੀਅਨ ਅਰਥਚਾਰੇ ਨੂੰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇਨ੍ਹਾਂ ਅਮਰੀਕੀ ਟੈਕਸਾਂ ਕਾਰਨ ਕੈਨੇਡਾ ਵਿੱਚ ਲਗਪਗ 87,000 ਨੌਕਰੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ।
ਭਾਵੇਂ ਏ ਆਈ ਮੰਤਰੀ ਇਵਾਨ ਸੋਲੋਮਨ ਨੇ ਓਨਟਾਰੀਓ ਦੇ ਨਿਊਕਲੀਅਰ ਅਤੇ ਸਸਕੈਚਵਨ ਦੀ ਪੋਟਾਸ਼ ਖ਼ਾਨ ਵਰਗੇ ਵੱਡੇ ਪ੍ਰਾਜੈਕਟਾਂ ਦਾ ਹਵਾਲਾ ਦੇ ਕੇ ਭਵਿੱਖ ਵਿੱਚ ਨਵੀਆਂ ਨੌਕਰੀਆਂ ਮਿਲਣ ਦੀ ਉਮੀਦ ਜਤਾਈ ਹੈ, ਪਰ ਮੌਜੂਦਾ ਹਾਲਾਤ ਬਹੁਤ ਗੰਭੀਰ ਹਨ। ਹੁਣ ਸਾਰਿਆਂ ਦੀ ਨਜ਼ਰ ਬੈਂਕ ਆਫ਼ ਕੈਨੇਡਾ ਦੀ ਆਉਣ ਵਾਲੀ 28 ਅਕਤੂਬਰ ਦੀ ਵਿਆਜ ਦਰਾਂ ਬਾਰੇ ਮੀਟਿੰਗ ਉੱਤੇ ਟਿਕੀ ਹੋਈ ਹੈ ਕਿਉਂਕਿ ਮੌਜੂਦਾ ਬੈਂਚਮਾਰਕ ਰੇਟ 2.25 ਫ਼ੀਸਦੀ ‘ਤੇ ਚੱਲ ਰਿਹਾ ਹੈ।

2024 ’ਚ ਟਰੰਪ ਨੂੰ ਵੋਟ ਪਾਉਣ ਵਾਲੇ ਦੱਖਣੀ ਏਸ਼ੀਆਈ ਅਮਰੀਕੀਆਂ ’ਚੋਂ 25% ਮੱਧਕਾਲੀ ਚੋਣਾਂ ’ਚ ਡੈਮੋਕ੍ਰੇਟਸ ਦਾ ਕਰਨਗੇ ਸਮਰਥਨ: ਸਰਵੇਖਣ
ਆਸਟ੍ਰੇਲੀਆਈ ਸਰਕਾਰ ਦੀ ਵੈੱਬਸਾਈਟ ’ਚ OpenAI ਦੇ AI ਏਜੰਟ ਨੇ ਕੀਤੀ ਗੈਰ-ਅਧਿਕਾਰਤ ਪਹੁੰਚ
ਨੇਤਨਯਾਹੂ ਨੇ ਭਾਰਤੀ ਪਾਇਲਟ ਦੀ ‘ਅਸਾਧਾਰਣ ਹਿੰਮਤ’ ਨੂੰ ਸਲਾਮ ਕੀਤਾ, ਐਂਟੇਬੇ ਆਪਰੇਸ਼ਨ ’ਚ ਭਰਾ ਦੀ ਕੁਰਬਾਨੀ ਨੂੰ ਕੀਤਾ ਯਾਦ
ਈਰਾਨ ’ਤੇ ਟਰੰਪ ਦਾ ਸਖ਼ਤ ਰੁਖ, ਕਿਹਾ—‘ਫ਼ੈਸਲਾ ਆਸਾਨ ਜਾਂ ਮੁਸ਼ਕਲ ਤਰੀਕੇ ਨਾਲ ਹੋਵੇਗਾ’
ਲੇਬਨਾਨ ਦੀ ਪੂਰੀ ਪ੍ਰਭੂਸੱਤਾ ਬਹਾਲ ਕਰਨ ਦੇ ਰਾਹ ’ਤੇ ਚਰਚਾ ਹੋਈ: ਪ੍ਰਧਾਨ ਮੰਤਰੀ ਨਵਾਫ਼ ਸਲਾਮ
Share This Article
Facebook Email Copy Link Print
Leave a Comment

Leave a Reply Cancel reply

Your email address will not be published. Required fields are marked *

Follow US

Find US on Social Medias
FacebookLike
XFollow
YoutubeSubscribe
TelegramFollow

Weekly Newsletter

Subscribe to our newsletter to get our newest articles instantly!
[mc4wp_form]
- Advertisement -
Ad image

Popular News

Breaking NewsPunjab

ਪੰਜਾਬ ’ਚ ਦੀਵਾਲੀ ਤੋਂ ਬਾਅਦ ਹੋ ਸਕਦੈ ਭਾਜਪਾ-ਅਕਾਲੀ ਦਲ ਗੱਠਜੋੜ ਦਾ ਐਲਾਨ

apnapunjab
By
apnapunjab
November 2, 2026
ਦਲ-ਬਦਲੀ ਮਗਰੋਂ ‘ਆਪ’ ਵੱਲੋਂ ਦੋ ਵਿਧਾਇਕਾਂ ਖ਼ਿਲਾਫ਼ ਅਯੋਗਤਾ ਪਟੀਸ਼ਨ ਦਾਇਰ ਕਰਨ ਦੀ ਤਿਆਰੀ
‘ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾ, ਦਿੱਲੀ ’ਚ ਕੀਤੀ ਪਾਰਟੀ ’ਚ ਸ਼ਮੂਲੀਅਤ
PRTC, ਪਨਬਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ 16 ਨਵੰਬਰ ਤੋਂ ਤਿੰਨ ਦਿਨਾਂ ਹੜਤਾਲ ਦਾ ਐਲਾਨ
ਹਰਮਨਪ੍ਰੀਤ ਦੀ ਹੈਟ੍ਰਿਕ ਸਦਕਾ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ
Global Coronavirus Cases

Confirmed

0

Death

0

More Information:Covid-19 Statistics

More Popular from Foxiz

Breaking NewsSports

ਘਰੇਲੂ ਮੈਦਾਨ ’ਤੇ ਭਾਰਤ ਲਈ ਖੇਡਣਾ ਭਾਵੁਕ ਤਜਰਬਾ: ਹਰਮਨਪ੍ਰੀਤ ਸਿੰਘ

By
apnapunjab
2 Min Read

These are The Countries Where Crypto is Restricted or Illegal

By
apnapunjab
Breaking NewsSports

ਟੈਨਿਸ: ਅਲੈਕਸ ਡੀ ਮਿਨੌਰ ਨੇ ਜ਼ਵੈਰੇਵ ਨੂੰ ਹਰਾ ਕੇ ਵਿਯੇਨਾ ਓਪਨ ਦੇ ਫਾਈਨਲ ਵਿੱਚ ਬਣਾਈ ਜਗ੍ਹਾ

By
apnapunjab
2 Min Read
- Advertisement -
Ad image
Breaking NewsNewzealand

ਆਖ਼ਰੀ ਟੀ-20 ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਟਿਮ ਸੇਫਰਟ ਦੀਆਂ 93 ਦੌੜਾਂ ਅਤੇ ਗਲੇਨ ਫਿਲਿਪਸ ਦੇ ਨਾਬਾਦ 65 ਦੌੜਾਂ ਨੇ ਦਿਵਾਈ ਜਿੱਤ; ਭਾਰਤ…

By
apnapunjab
AustraliaBreaking News

ਆਸਟਰੇਲੀਆ ਅਤੇ ਤਾਈਵਾਨ ਵਿਚਾਲੇ 27.9 ਅਰਬ ਡਾਲਰ ਦਾ ਵਪਾਰ

2025 ਦੌਰਾਨ ਦੋਵਾਂ ਧਿਰਾਂ ਵਿਚਾਲੇ ਵਸਤਾਂ ਅਤੇ ਸੇਵਾਵਾਂ ਦਾ ਕੁੱਲ ਵਪਾਰ 27.9 ਅਰਬ ਆਸਟਰੇਲਿਆਈ ਡਾਲਰ ਰਿਹਾ;…

By
apnapunjab
Breaking NewsPunjab

ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼…

By
apnapunjab
Breaking NewsPunjab

ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ਿਆਂ ਦੀ ਮੰਗ ’ਤੇ ਫਸਿਆ ਪੇਚ; ਪਰਵਿੰਦਰ ਝੋਟੇ ਦਾ 20ਵੇਂ ਦਿਨ ਵੀ ਨਹੀਂ ਹੋਇਆ ਸਸਕਾਰ

ਮਾਨਸਾ ਵਿੱਚ ਇਨਸਾਫ਼ ਲਈ ਧਰਨਾ ਜਾਰੀ, ਪਰਿਵਾਰ ਆਪਣੀਆਂ ਮੰਗਾਂ ’ਤੇ ਅਡਿੱਗ; ਸਰਕਾਰ ਵੱਲੋਂ ਗੱਲਬਾਤ ਲਈ ਦੂਜੀ…

By
apnapunjab
Breaking NewsPunjab

ਪੰਜਾਬ ਕੈਬਨਿਟ ਵੱਲੋਂ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਜਲਦੀ ਨਿਪਟਾਰੇ ਲਈ 35 ਵਿਸ਼ੇਸ਼ ਅਦਾਲਤਾਂ ਨੂੰ ਹਰੀ ਝੰਡੀ

52,577 NDPS ਕੇਸ ਅਦਾਲਤਾਂ ਵਿੱਚ ਪੈਂਡਿੰਗ; 385 ਅਸਾਮੀਆਂ ਦੀ ਮਨਜ਼ੂਰੀ, 75 ਕਰੋੜ ਰੁਪਏ ਖਰਚੇ ਜਾਣਗੇ ਚੰਡੀਗੜ੍ਹ…

By
apnapunjab
My Blog
We influence 20 million users and is the number one business and technology news network on the planet. Foxiz Daily delivers everything you need to know to live your best life, best tech trend, traveling passion and more…

Categories

  • Entertainment
  • Bussiness

Quick Links

  • Advertise with us
  • Newsletters
  • Complaint
  • Deal

© Foxiz News Network. Ruby Design Company. All Rights Reserved.

Powered by
►
Necessary cookies enable essential site features like secure log-ins and consent preference adjustments. They do not store personal data.
None
►
Functional cookies support features like content sharing on social media, collecting feedback, and enabling third-party tools.
None
►
Analytical cookies track visitor interactions, providing insights on metrics like visitor count, bounce rate, and traffic sources.
None
►
Advertisement cookies deliver personalized ads based on your previous visits and analyze the effectiveness of ad campaigns.
None
►
Unclassified cookies are cookies that we are in the process of classifying, together with the providers of individual cookies.
None
Powered by
Welcome Back!

Sign in to your account

Username or Email Address
Password

Lost your password?