ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ ਪੁਸ਼ਟੀ
ਫਾਜ਼ਿਲਕਾ: ਆਪਣਾ ਪੰਜਾਬ ਮੀਡੀਆ : ਪਹਿਲਾਗਾਮ ਹਮਲੇ ਦੇ ਜਵਾਬ ‘ਚ ਭਾਰਤ ਸਰਕਾਰ ਵੱਲੋਂ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦੇ ਰਹੀ ਹੈ।ਇਸ ਦੌਰਾਨ ਫਾਜ਼ਿਲਕਾ ਦੇ ਐਸਐਸਪੀ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਫਾਜ਼ਿਲਕਾ ‘ਚ 4 ਪਾਕਿਸਤਾਨੀ ਡਰੋਨਾਂ ਨੂੰ ਤਬਾਹ ਕੀਤਾ ਗਿਆ ਹੈ।