ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਪੁੱਜੇ CM ਭਗਵੰਤ ਮਾਨ |

News Online
0 Min Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਗੁਰੂ ਕੀ ਗੋਲਕ’ ਅਤੇ ਹੋਰ ਪੰਥਕ ਮੁੱਦਿਆਂ ‘ਤੇ ਦਿੱਤੇ ਬਿਆਨਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਸੀ।

Share This Article
Leave a Comment

Leave a Reply