ਗੁਰਦੁਆਰਾ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਮਜੀਠੀਆ

News Online
0 Min Read

ਆਪਣਾ ਪੰਜਾਬ ਮੀਡੀਆ : ਨਾਭਾ ਜੇਲ੍ਹ ਵਿਚੋਂ ਹਿਰਾਈ ਉਪਰੰਤ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਸੁਖਜੀਤ ਸਿੰਘ ਬਘੌਰਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਅਤੇ ਪਟਿਾਲਾ ਦੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਸਮੇਤ ਹੋਰਨਾ ਨੇ ਵੀ ਮਜੀਠੀਆ ਨੂੰ ਸਨਮਾਨਤ ਕੀਤਾ।

Share This Article
Leave a Comment

Leave a Reply