ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲੇ ਦੀ ਸੰਪੂਰਨਤਾ ।

News Online
0 Min Read

ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਲੱਗੇ ਵਿਸਾਖੀ ਮੇਲੇ ਦੀ ਸੰਪੂਰਨਤਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹੋਈ। ਦੇਸ਼-ਵਿਦੇਸ਼ ਤੋਂ ਆਏ ਸੰਗਤਾਂ ਨੇ ਇਸ ਇਤਿਹਾਸਕ ਦਿਹਾੜੇ ਨੂੰ ਮਨਾਇਆ ਅਤੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕ ਕੇ ਅਸੀਸ ਪ੍ਰਾਪਤ ਕੀਤੀ।

Share This Article
Leave a Comment

Leave a Reply