ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ!
DGP ਗੌਰਵ ਯਾਦਵ ਦੀ ਅਗਵਾਈ ‘ਚ ਪੰਜਾਬ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਆਪਰੇਸ਼ਨ ਨਾਲ ਸੂਬੇ ‘ਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਿਸ ਦੀ ਕਾਰਗੁਜ਼ਾਰੀ ਵੀ ਸਾਹਮਣੇ ਆਈ ਹੈ।

