ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਅੱਜ Akal Takht Sahib ਵਿਖੇ ਪੇਸ਼ ਹੋਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਹਰ ਕਿਸੇ ਦੀ ਨਜ਼ਰ ਅੱਜ ਦੀ ਕਾਰਵਾਈ ‘ਤੇ ਟਿਕੀ ਹੋਈ ਹੈ। ਇਸ ਪੇਸ਼ੀ ਦੌਰਾਨ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ, ਜਿਸਦੇ ਦੂਰਗਾਮੀ ਅਸਰ ਵੀ ਦੇਖਣ ਨੂੰ ਮਿਲ ਸਕਦੇ ਹਨ।

