ਪੰਜਾਬ ਵਿੱਚ ਅੱਜ ਤੋਂ ਮੁੜ ਸਤਾਏਗੀ ਗਰਮੀ; ਤਾਪਮਾਨ ਵਿੱਚ ਹੋਵੇਗਾ ਭਾਰੀ ਵਾਧਾ

News Online
1 Min Read

Punjab ਵਿੱਚ ਅੱਜ ਤੋਂ ਇੱਕ ਵਾਰ ਫਿਰ ਗਰਮੀ ਦਾ ਪ੍ਰਕੋਪ ਵੱਧਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਭਾਰੀ ਵਾਧਾ ਹੋ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਖ਼ਾਸ ਕਰਕੇ ਦੁਪਹਿਰ ਦੇ ਸਮੇਂ ਲੂ ਵਰਗੇ ਹਾਲਾਤ ਬਣ ਸਕਦੇ ਹਨ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

Share This Article
Leave a Comment

Leave a Reply