ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : 6 ਜੂਨ ਨੂੰ ਅ੍ਰੀ ਦਰਬਾਰ ਸਾਹਿਬ ਆਯੋਜਿਤ ਸ਼ਹੀਦੀ ਸਮਾਗਮ ਅਤੇ ਘੱਲੂਘਾਰਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਹਰਮਿੰਦਰ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੱਡੇ ਬਿਆਨ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ 1984 ਵਿੱਚ ਹੀ ਨਵੰਬਰ ਚ ਸਿੱਖਾਂ ਦਾ ਕਤਲੇਆਮ ਹੋਇਆ ਪਰ ਇਨਸਾਫ਼ ਨਹੀਂ ਮਿਲਿਆ, ਦੂਜਾ ਬੰਦੀ ਸਿੰਘਾਂ ਦੀ ਰਿਹਾਈ ਯਤਨ ਕਰਨੇ ਚਾਹੀਦੇ ਤੀਜਾ ਮਤਭੇਦ ਖ਼ਤਮ ਕਰਕੇ ਕੌਮ ਨੂੰ ਇੱਕਠੇ ਹੋਣਾ ਚਾਹੀਦਾ ਚੋਥਾ
ਸਾਨੂੰ ਖ਼ਾਲਸਾਈ ਝੰਡੇ ਹੇਠਾਂ ਇੱਕਠੇ ਹੋ ਕੇ ਚੱਲਣਾ ਚਾਹੀਦਾ ਪੰਜਵਾਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਾ ਛੇਵਾ ਜਥੇਦਾਰ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਯਾਦ ਕੀਤਾ।
ਘੱਲੂਘਾਰਾ ਦਿਵਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਵੱਡੇ ਬਿਆਨ

Leave a Comment