ਪੰਜਾਬੀ ਭਾਸ਼ਾ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਖ਼ਤੀ ’ਤੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਵੱਖ-ਵੱਖ ਸਿਆਸੀ ਅਤੇ ਸਮਾਜਿਕ ਧਿਰਾਂ ਵੱਲੋਂ ਇਸ ਮਾਮਲੇ ’ਤੇ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਹੱਕਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵੀ ਵੱਧ ਰਹੀ ਹੈ।
ਵੀਡੀਓ ਵਿੱਚ ਜਾਣੋ:
👉 ਕੇਂਦਰ ਸਰਕਾਰ ਦਾ ਕੀ ਫੈਸਲਾ ਹੈ?
👉 ਪੰਜਾਬੀ ਭਾਸ਼ਾ ਨੂੰ ਲੈ ਕੇ ਕਿਉਂ ਹੋ ਰਿਹਾ ਵਿਰੋਧ?
👉 ਪੰਜਾਬ ਦੀ ਸਿਆਸਤ ’ਤੇ ਕੀ ਹੋ ਸਕਦਾ ਹੈ ਅਸਰ?

