ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਚੱਲੀਆਂ ਗੋਲੀਆਂ; ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

News Online
1 Min Read

ਪੰਜਾਬੀ ਇੰਡਸਟਰੀ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਅਤੇ ਅਦਾਕਾਰ Diljit Dosanjh ਦੇ ਮੈਨੇਜਰ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ, ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Share This Article
Leave a Comment

Leave a Reply