ਆਪਣਾ ਪੰਜਾਬ ਮੀਡੀਆ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਦੇ ਉਹ ਨਾਰਵੇ ਚਲੇ ਜਾਂਦੇ ਹਨ, ਕਦੇ ਜਪਾਨ, ਜਦਕਿ ਲੋਕਾਂ ਨੂੰ ਵਿਦੇਸ਼ ਯਾਤਰਾਵਾਂ ਤੋਂ ਬਚਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਦ ਤੱਕ ਮੌਜੂਦਾ ਸਰਕਾਰ ਨਹੀਂ ਬਦਲਦੀ, ਮਹਿੰਗਾਈ ਵਧਦੀ ਰਹੇਗੀ। ਰਾਹੁਲ ਗਾਂਧੀ ਰਾਏਬਰੇਲੀ ਜ਼ਿਲ੍ਹੇ ਦੇ ਬਛਰਾਵਾਂ ਵਿੱਚ ਇਕ ਇਮਾਰਤ ਦੇ ਉਦਘਾਟਨ ਤੋਂ ਬਾਅਦ ਕਰਵਾਏ ਸਮਾਗਮ ਵਿੱਚ ਬੋਲ ਰਹੇ ਸਨ।
ਪੱਛਮੀ ਏਸ਼ੀਆ ਸੰਕਟ ਦਾ ਜ਼ਿਕਰ ਕਰਦਿਆਂ ਰਾਹੁਲ ਨੇ ਕਿਹਾ, ‘‘ਇਰਾਨ ਤੇ ਅਮਰੀਕਾ ਵਿਚਾਲੇ ਯੁੱਧ ਛਿੜ ਗਿਆ। ਇਸ ਸੰਘਰਸ਼ ਦੌਰਾਨ, ਇਰਾਨ ਨੇ ਹਰਮੁਜ਼ ਜਲ ਮਾਰਗ ਉਤੇ ਕਬਜ਼ਾ ਕਰ ਲਿਆ- ਜੋ ਰਣਨੀਤਕ ਜਗ੍ਹਾ ਹੈ। ਉੱਥੋਂ ਦੁਨੀਆ ਦੇ ਤੇਲ ਦਾ ਵੱਡਾ ਹਿੱਸਾ ਗੁਜ਼ਰਦਾ ਹੈ। ਇਰਾਨ ਨੇ ਐਲਾਨ ਕੀਤਾ ਕਿ ਉਹ ਹਰਮੁਜ਼ ਉਤੇ ਆਪਣੀ ਪਕੜ ਨਹੀਂ ਛੱਡੇਗਾ। ਸਿੱਟੇ ਵਜੋਂ ਪੂਰੀ ਦੁਨੀਆ ਹੁਣ ਤੇਜ਼ੀ ਨਾਲ ਤੇਲ, ਖਾਦਾਂ ਤੇ ਡੀਜ਼ਲ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੀ ਹੈ। ਅਫ਼ਸੋਸ ਦੀ ਗੱਲ ਇਹ ਹੈ ਕਿ ਭਿਆਨਕ ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਰੋਕ ਨਹੀਂ ਸਕਦਾ, ਅਜਿਹਾ ਤੂਫ਼ਾਨ ਅਸੀਂ ਆਪਣੀ ਜ਼ਿੰਦਗੀ ਵਿੱਚ ਕਦੇ ਨਹੀਂ ਦੇਖਿਆ।ਹੋਰ ਮਜ਼ਬੂਤ ਕਰਨਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਹੋਣ ਵਾਲੀ ਉੱਚ ਪੱਧਰੀ ਬੈਠਕਾਂ ਵਿੱਚ ਵੱਡੀ ਗਿਣਤੀ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ। ਬੈਠਕ ਦੌਰਾਨ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਿਰੋਧੀ ਧਿਰਾਂ ਦੇ ਪ੍ਰਚਾਰ ਦਾ ਮੁਕਾਬਲਾ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ।

