ਸਾਬਕਾ DIG ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ ‘ਤੇ ED ਦੇ ਛਾਪੇ | Breaking News Punjab

News Online
0 Min Read


ਪੰਜਾਬ ਵਿੱਚ ਵੱਡੀ ਕਾਰਵਾਈ! ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ 11 ਥਾਵਾਂ ‘ਤੇ Enforcement Directorate (ED) ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Share This Article
Leave a Comment

Leave a Reply