ਕਾਂਗਰਸ ਛੱਡ AAP ’ਚ ਹੋਏ ਸੀ ਸ਼ਾਮਲ
ਦਲਬੀਰ ਗੋਲਡੀ ਇੱਕ ਵਾਰ ਫਿਰ ਤੋਂ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਦਲਬੀਰ ਗੋਲਡੀ ਨੂੰ ਪੰਜਾਬ ਇੰਚਾਰਜ ਭੂਪੇਸ਼ ਬਘੇਲ ਵੱਲੋਂ ਪਾਰਟੀ ’ਚ ਸ਼ਾਮਲ ਕਰਵਾਇਆ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ। ਦੱਸ ਦਈਏ ਕਿ ਗੋਲਡੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸੀ।