ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਪੇਸ਼ ਕੀਤਾ ਆਰਥਿਕ ਲੇੇਖਾ-ਜੋਖਾ 2025-੨੬

News Online
1 Min Read

ਆਪਣਾ ਪੰਜਾਬ ਮੀਡੀਆ :  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਵਿੱਤੀ ਵਰ੍ਹਾ 2025-26 ਲਈ ਭਾਰਤ ਦਾ ਆਰਥਿਕ ਸਰਵੇਖਣ (Economic Survey of India) ਪੇਸ਼ ਕੀਤਾ। ਇਸ ਦੇ ਨਾਲ ਹੀ 1 ਫਰਵਰੀ, ਨੂੰ ਪੇਸ਼ ਹੋਣ ਵਾਲੇ ਕੇਂਦਰੀ ਬਜਟ ਲਈ ਮੰਚ ਤਿਆਰ ਹੋ ਗਿਆ ਹੈ। ਇਸ ਵਾਰ ਖਾਸ ਗੱਲ ਇਹ ਹੈ ਕਿ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾ ਰਿਹਾ ਹੈ।

ਗੌਰਤਲਬ ਹੈ ਕਿ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਲਗਾਤਾਰ ਨੌਵਾਂ ਕੇਂਦਰੀ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਤੋਂ ਪਹਿਲਾਂ ਆਰਥਿਕ ਸਰਵੇਖਣ ਪੇਸ਼ ਕਰਨ ਦੀ ਪਰੰਪਰਾ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ, ਜਿਸਦਾ ਮਕਸਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਨੂੰ ਦਰਸਾਉਣਾ ਹੁੰਦਾ ਹੈ।

Share This Article
Leave a Comment

Leave a Reply