ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਦਾ ਆਗਾਜ਼; ਅੱਜ ਰਾਤ 12 ਵਜੇ ਤੋਂ ਸ਼ੁਰੂ ਹੋਵੇਗਾ ਸ਼ਰਧਾ ਦਾ ਇਸ਼ਨਾਨ

News Online
0 Min Read

ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਪਹੁੰਚ ਰਹੀਆਂ ਹਨ। ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Share This Article
Leave a Comment

Leave a Reply