ਬਨੂੜ ਦੇ ਨੇੜੇ ਰਿਲਾਇੰਸ ਦੇ ਗੋਦਾਮ ਵਿੱਚ ਅੱਜ ਭਿਆਨਕ ਅੱਗ ਲੱਗ ਗਈ ਜਿਸ ਨਾਲ ਕਰੋੜਾਂ ਰੁਪਏ ਦਾ ਕਰਿਆਨਾ ਅਤੇ ਤੇਲ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਬੁਲਾਇਆ ਗਿਆ। ਇਸ ਵੀਡੀਓ ਵਿੱਚ ਵੇਖੋ ਪੂਰੀ ਘਟਨਾ ਦੀ ਲਾਈਵ ਤਸਵੀਰਾਂ, ਲੋਕਾਂ ਦੀ ਪ੍ਰਤੀਕਿਰਿਆ ਅਤੇ ਪ੍ਰਸ਼ਾਸਨ ਦੀ ਕਾਰਵਾਈ।

