ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਮੁਲਕਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ

News Online
2 Min Read

ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈਸਲੈਂਡ, ਫਿਨਲੈਂਡ ਅਤੇ ਡੈਨਮਾਰਕ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਸਾਫ਼ ਊਰਜਾ, ਵਪਾਰ, ਸਥਿਰਤਾ ਅਤੇ ਡਿਜੀਟਲਾਈਜ਼ੇਸ਼ਨ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​ਬਣਾਉਣ ਦੇ ਤਰੀਕਿਆਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਨੌਰਡਿਕ ਸੰਮੇਲਨ ਤੋਂ ਪਹਿਲਾਂ ਇਹ ਮੀਟਿੰਗਾਂ ਕੀਤੀਆਂ। ਆਈਸਲੈਂਡ ਦੀ ਪ੍ਰਧਾਨ ਮੰਤਰੀ ਕ੍ਰਿਸਟ੍ਰਨ ਫ੍ਰੋਸਟਾਦੋਤਿਰ, ਫਿਨਲੈਂਡ ਦੇ ਪ੍ਰਧਾਨ ਮੰਤਰੀ ਪੇੈਟੇਰੀ ਓਰਪੋ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇੈਟੇ ਫਰੈੱਡਰਿਕਸਨ ਨਾਲ ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਤਿੰਨ ਨੌਰਡਿਕ ਮੁਲਕਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈਸਲੈਂਡ, ਫਿਨਲੈਂਡ ਅਤੇ ਡੈਨਮਾਰਕ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਸਾਫ਼ ਊਰਜਾ, ਵਪਾਰ, ਸਥਿਰਤਾ ਅਤੇ ਡਿਜੀਟਲਾਈਜ਼ੇਸ਼ਨ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​ਬਣਾਉਣ ਦੇ ਤਰੀਕਿਆਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਨੌਰਡਿਕ ਸੰਮੇਲਨ ਤੋਂ ਪਹਿਲਾਂ ਇਹ ਮੀਟਿੰਗਾਂ ਕੀਤੀਆਂ। ਆਈਸਲੈਂਡ ਦੀ ਪ੍ਰਧਾਨ ਮੰਤਰੀ ਕ੍ਰਿਸਟ੍ਰਨ ਫ੍ਰੋਸਟਾਦੋਤਿਰ, ਫਿਨਲੈਂਡ ਦੇ ਪ੍ਰਧਾਨ ਮੰਤਰੀ ਪੇੈਟੇਰੀ ਓਰਪੋ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇੈਟੇ ਫਰੈੱਡਰਿਕਸਨ ਨਾਲ ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਤਿੰਨ ਨੌਰਡਿਕ ਮੁਲਕਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ।

Share This Article
Leave a Comment

Leave a Reply