ਮੋਂਟਾਨਾ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦਾ ਕੀਤਾ ਉਦਘਾਟਨ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕਾ ਦੇ ਮੋਂਟਾਨਾ ਸੂਬੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗਾਂਧੀ ਜੀ ਵੱਲੋਂ ਅਪਣਾਏ ਗਏ ਅਹਿੰਸਾ ਦੇ ਆਦਰਸ਼ਾਂ ਦੀ ਅੱਜ ਦੀ ਵਿਸ਼ਵ ਵਿਵਸਥਾ ਵਿੱਚ ਬਹੁਤ ਜ਼ਿਆਦਾ ਲੋੜ ਹੈ। ਮੋਂਟਾਨਾ ਦੇ ਗਵਰਨਰ ਗ੍ਰੈਗ ਜਿਆਨਫੋਰਟ ਅਤੇ ਸਿਆਟਲ ਵਿੱਚ ਭਾਰਤੀ ਕੌਂਸਲ ਜਨਰਲ ਪ੍ਰਕਾਸ਼ ਗੁਪਤਾ ਨੇ ਸਾਂਝੇ ਤੌਰ ’ਤੇ ਬੁੱਤ ਤੋਂ ਪਰਦਾ ਹਟਾਇਆ।

Share This Article
Leave a Comment

Leave a Reply