ਨਿਊਜ਼ੀਲੈਂਡ ਤੋਂ ਵੱਡੀ ਖ਼ਬਰ: ਨਿਊਜ਼ੀਲੈਂਡ ਵਿੱਚ ਇੱਕ ਵਾਰ ਫਿਰ ਨਗਰ ਕੀਰਤਨ ਦਾ ਵਿਰੋਧ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਦੁਨੀਆ ਭਰ ਦੇ ਸਿੱਖਾਂ ਅਤੇ ਖਾਸ ਕਰਕੇ ਨਿਊਜ਼ੀਲੈਂਡ ਦੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਗਤਾਂ ਵੱਲੋਂ ਇਸ ਵਿਰੋਧ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

