NEET UG 2026 ਪ੍ਰੀਖਿਆ ਰੱਦ! NTA ਦਾ ਵੱਡਾ ਐਲਾਨ | ਪੇਪਰ ਲੀਕ ਮਾਮਲੇ ਦੀ ਜਾਂਚ ਕਰੇਗੀ CBI | Latest News

News Online
0 Min Read

NEET UG 2026 ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀਆਂ ਵਿੱਚ ਹੜਕੰਪ ਮਚ ਗਿਆ ਹੈ। ਪੇਪਰ ਲੀਕ ਦੇ ਗੰਭੀਰ ਦੋਸ਼ਾਂ ਤੋਂ ਬਾਅਦ NTA ਨੇ ਵੱਡਾ ਫੈਸਲਾ ਲਿਆ ਹੈ। ਹੁਣ ਮਾਮਲੇ ਦੀ ਜਾਂਚ CBI ਵੱਲੋਂ ਕੀਤੀ ਜਾਵੇਗੀ।

Share This Article
Leave a Comment

Leave a Reply