ਪੰਜਾਬ ‘ਚ ਠੰਢ ਦਾ ‘RED ALERT’! ਮੁਹਾਲੀ-ਚੰਡੀਗੜ੍ਹ ‘ਚ ਸੰਘਣੀ ਧੁੰਦ ਦਾ ਕਹਿਰ 

News Online
0 Min Read

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੈ। ਮੁਹਾਲੀ ਅਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੁੰਦ ਦੀ ਚਾਦਰ ਵਿੱਚ ਲਿਪਟੇ ਹੋਏ ਹਨ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹਿ ਗਈ ਹੈ।

Share This Article
Leave a Comment

Leave a Reply