ਸਿੱਖਿਆ ਦੇ ਖੇਤਰ ‘ਚ ਪੰਜਾਬ ਦੀ ਇਤਿਹਾਸਕ ਜਿੱਤ

News Online
0 Min Read

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਇੱਕ ਇਤਿਹਾਸਕ ਜਿੱਤ ਦਾ ਜ਼ਿਕਰ ਕਰਦੇ ਹੋਏ ਵੱਡੇ ਐਲਾਨ ਕੀਤੇ। ਸਕੂਲਾਂ ਦੀ ਤਰੱਕੀ, ਵਿਦਿਆਰਥੀਆਂ ਲਈ ਨਵੀਆਂ ਸਹੂਲਤਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਬਦਲਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ ਚਰਚਾ ਵਿੱਚ ਹੈ।

Share This Article
Leave a Comment

Leave a Reply