ਪੰਜਾਬ ਵਿੱਚ ਵੀ ਸੱਤਾ ਪਰਿਵਰਤਨ ਹੋਵੇਗਾ: ਰਵਨੀਤ ਬਿੱਟੂ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸੱਤਾ ਪਰਿਵਰਤਨ ਹੋਵੇਗਾ। ਜਿਸ ਤਰ੍ਹਾਂ ਬੰਗਾਲ ਦੇ ਲੋਕਾਂ ਨੇ ਮਮਤਾ ਬੈਨਰਜੀ ਦਾ ਗੜ੍ਹ ਤੋੜਿਆ ਹੈ, ਉਸੇ ਤਰ੍ਹਾਂ ਪੰਜਾਬੀ ਵੀ ‘ਆਪ’ ਨੂੰ ਚਲਦਾ ਕਰਨਗੇ। ਬਿੱਟੂ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਜਿਸ ਸੀਟ ਤੋਂ ਮਮਤਾ ਚੋਣ ਲੜ ਰਹੀ ਸੀ, ਉੱਥੋਂ ਦੇ ਸਿੱਖਾਂ ਨੇ ਇਸ ਵਾਰ ਭਾਜਪਾ ਦਾ ਸਾਥ ਦਿੱਤਾ ਹੈ।

Share This Article
Leave a Comment

Leave a Reply