ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡੀ ਕੋਈ ਅਦਾਲਤ ਨਹੀਂ” ਜਥੇਦਾਰ ਅੱਗੇ ਪੇਸ਼ ਹੋਣ ਤੋਂ ਪਹਿਲਾਂ ਭਗਵੰਤ ਮਾਨ ਦਾ ਸਪੱਸ਼ਟ

News Online
0 Min Read

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡੀ ਕੋਈ ਅਦਾਲਤ ਨਹੀਂ” — ਜਥੇਦਾਰ ਅੱਗੇ ਪੇਸ਼ ਹੋਣ ਤੋਂ ਪਹਿਲਾਂ ਭਗਵੰਤ ਮਾਨ ਦਾ ਸਪੱਸ਼ਟ ਤੇ ਵੱਡਾ ਬਿਆਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵੋੱਚ ਅਦਾਲਤ ਹੈ ਅਤੇ ਉਸਦੇ ਫ਼ੈਸਲੇ ਸਿਰਮੌਰ ਹਨ। ਇਹ ਬਿਆਨ ਪੰਥਕ ਮਰਯਾਦਾ ਅਤੇ ਆਸਥਾ ਨਾਲ ਜੁੜੇ ਮਾਮਲੇ ’ਚ ਅਹਿਮ ਮੰਨਿਆ ਜਾ ਰਿਹਾ ਹੈ।

Share This Article
Leave a Comment

Leave a Reply