ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ

News Online
0 Min Read

ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਉਚੇਚੇ ਤੌਰ ‘ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਤਮਾਮ ਵੱਡੇ ਨੇਤਾ ਮੀਟਿੰਗ ਵਿਚ ਮੌਜ਼ੂਦ ਰਹਿਣਗੇ। 

Share This Article
Leave a Comment

Leave a Reply