ਜੰਗ ਦੇ ਸਾਏ ਹੇਠ Tehran ‘ਚ ਗੂੰਜੇ ਜੈਕਾਰੇ, ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਵਿਸਾਖੀ।

News Online
0 Min Read

ਜੰਗ ਦੇ ਤਣਾਅ ਭਰੇ ਮਾਹੌਲ ਵਿਚ ਵੀ, Tehran ਦੇ ਇਤਿਹਾਸਕ ਭਾਈ ਗੰਗਾ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸੰਗਤਾਂ ਵੱਲੋਂ ਅਖੰਡ ਪਾਠ, ਕੀਰਤਨ ਅਤੇ ਲੰਗਰ ਸੇਵਾ ਦਾ ਆਯੋਜਨ ਕੀਤਾ ਗਿਆ। ਜੰਗ ਦੇ ਸਾਏ ਹੇਠ ਵੀ ਚੜ੍ਹਦੀ ਕਲਾ ਦਾ ਸੰਦੇਸ਼ ਦੁਨੀਆ ਭਰ ‘ਚ ਵਾਇਰਲ ਹੋ ਰਿਹਾ ਹੈ।

Share This Article
Leave a Comment

Leave a Reply